- ਜਾਣ-ਪਛਾਣ: ਭਗਤ ਰਾਮਾਨੰਦ ਜੀ (੧੩੬੬-੧੪੬੭ ਈ., ੧੪੨੩-੧੫੨੪ ਸੰਮਤ) ਦੁਆਰਾ ਉਚਾਰਣ ਕੀਤਾ ਇਹ ਸ਼ਬਦ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੧੧੯੫ ਉਪਰ ਦਰਜ ਹੈ। ਇਸ ਵਿਚ ਚਾਰ-ਚਾਰ ਤੁਕਾਂ ਦੇ ਤਿੰਨ ਪਦੇ ਹਨ। ਦੋ ਤੁਕਾਂ ਵਾਲਾ ‘ਰਹਾਉ’ ਦਾ ਪਦਾ ਇਨ੍ਹਾਂ ਤੋਂ ਵਖਰਾ ਹੈ। ਇਹ ...ਹੋਰ
- ਸ਼ਬਦ: ਇਸ ਸ਼ਬਦ ਵਿਚ ਉਪਦੇਸ਼ ਹੈ ਕਿ ਆਤਮਕ-ਅਨੰਦ ਦੀ ਪ੍ਰਾਪਤੀ ਲਈ ਕਿਤੇ ਬਾਹਰ ਜਾਣ ਦੀ ਲੋੜ ਨਹੀਂ। ਗੁਰੂ-ਗਿਆਨ ਦੇ ਪ੍ਰਕਾਸ਼ ਨਾਲ ਜਦੋਂ ਪ੍ਰਭੂ ਦੀ ਸਰਬ-ਵਿਆਪਕਤਾ ਦਾ ਅਨੁਭਵ ਹੋ ਜਾਂਦਾ ਹੈ ਤਾਂ ਹਿਰਦੇ ਵਿਚੋਂ ਹੀ ਆਤਮਕ-ਅਨੰਦ ਪੈਦਾ ਹੋ ਜਾਂਦਾ ਹੈ।