- ਜਾਣ-ਪਛਾਣ: ਗੁਰੂ ਗ੍ਰੰਥ ਸਾਹਿਬ ਵਿਚ ‘ਬਾਰਹ ਮਾਹਾ’ ਸਿਰਲੇਖ ਹੇਠ ਦੋ ਬਾਣੀਆਂ ਦਰਜ ਹਨ। ਇਨ੍ਹਾਂ ਵਿਚੋਂ ਪਹਿਲੀ, ਗੁਰੂ ਨਾਨਕ ਸਾਹਿਬ ਦੁਆਰਾ ਉਚਾਰੀ ਬਾਣੀ ਪੰਨਾ ੧੧੦੭ ਤੋਂ ੧੧੧੦ ਤਕ ਤੁਖਾਰੀ ਰਾਗ ਵਿਚ ਤੇ ਦੂਜੀ, ਪੰਨਾ ੧੩੩ ਤੋਂ ੧੩੬ ਤਕ ਮਾਝ ਰਾਗ ਵਿਚ ਗੁਰੂ ਅਰ ...ਹੋਰ
- ਸੰਖੇਪ ਜਾਣਕਾਰੀ: ‘ਬਾਰਹ ਮਾਹਾ ਤੁਖਾਰੀ’ ਵਿਚ, ਇਕ ਜਗਿਆਸੂ ਦੀ ਆਪਣੇ ਮੂਲ ਨੂੰ ਮਿਲਣ ਦੀ ਤਾਂਘ ਅਤੇ ਉਸ ਨਾਲ ਮਿਲਾਪ ਦੇ ਅਨੰਦ ਦਾ ਵਰਣਨ ਹੈ। ਇਹ ਬਾਣੀ ਦੇਸੀ ਸਾਲ ਦੇ ਬਾਰਾਂ ਮਹੀਨਿਆਂ ਨੂੰ ਅਧਾਰ ਬਣਾ ਕੇ, ਉਨ੍ਹਾਂ ਵਿਚ ਵਾਪਰ ਤੇ ਬਦਲ ਰਹੀਆਂ ਕੁਦਰਤੀ ਪ੍ਰਸਥਿਤੀਆਂ ਨੂ ...ਹੋਰ