- ਜਾਣ-ਪਛਾਣ: ਗੁਰੂ ਅਰਜਨ ਸਾਹਿਬ (੧੫੬੩-੧੬੦੬ ਈ.) ਦੁਆਰਾ ਉਚਾਰਣ ਕੀਤੀ ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੧੩੬੦-੧੩੬੧ ਉਪਰ ਦਰਜ ਹੈ। ਇਸ ਬਾਣੀ ਦੇ ੨੪ ਸਲੋਕ ਹਨ। ਇਨ੍ਹਾਂ ਸਲੋਕਾਂ ਦੀਆਂ ਦੋ ਤੋਂ ਲੈ ਕੇ ਚਾਰ ਤਕ ਤੁਕਾਂ ਹਨ। ਇਸ ਬਾਣੀ ਦੇ ਸਿਰਲੇਖ ‘ਗਾਥਾ’ ...ਹੋਰ
- ਸੰਖੇਪ ਜਾਣਕਾਰੀ: ਇਨ੍ਹਾਂ ਸਲੋਕਾਂ ਵਿਚ ਦੱਸਿਆ ਗਿਆ ਹੈ ਮਨੁਖਾ ਸਰੀਰ ਅਉਗਣਾਂ ਨਾਲ ਭਰਿਆ ਹੋਇਆ ਹੈ। ਇਸ ਸਰੀਰ ਅਤੇ ਨਾਸ਼ਮਾਨ ਸੰਸਾਰਕ ਪਦਾਰਥਾਂ ’ਤੇ ਮਾਣ ਕਰਨਾ ਮੂਰਖਤਾ ਹੈ। ਪ੍ਰਭੂ ਦਾ ਨਾਮ ਹੀ ਸਦੀਵੀ ਤੇ ਸਦਾ ਨਾਲ ਨਿਭਣ ਵਾਲਾ ਹੈ। ਗੁਰ-ਸ਼ਬਦ ਦੀ ਬਰਕਤ ਦੁਆਰਾ ਪ੍ਰਭੂ ...ਹੋਰ