- ਜਾਣ-ਪਛਾਣ: ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਤੇਗਬਹਾਦਰ ਸਾਹਿਬ (੧੬੨੧-੧੬੭੫ ਈ.) ਦੁਆਰਾ ਉਚਾਰਣ ਕੀਤੇ ੫੭ ਸਲੋਕ ਅਤੇ ੫੯ ਸ਼ਬਦ ਦਰਜ ਹਨ। ਸਲੋਕ ਰਾਗ-ਮੁਕਤ ਅਤੇ ਸ਼ਬਦ ੧੫ ਵਖ-ਵਖ ਰਾਗਾਂ ਵਿਚ ਹਨ। ਇਨ੍ਹਾਂ ਵਿਚੋਂ ਤਿੰਨ ਸ਼ਬਦ ਰਾਗ ਬਿਲਾਵਲ ਵਿਚ ਉਚਾਰੇ ਗਏ ਹਨ, ਜੋ ਗੁ ...ਹੋਰ
- ਸ਼ਬਦ ੧: ਇਸ ਸ਼ਬਦ ਵਿਚ ਦੱਸਿਆ ਗਿਆ ਹੈ ਕਿ ਹਰੀ ਦਾ ਨਾਮ ਹੀ ਮਨੁਖ ਦੇ ਵਿਕਾਰਾਂ ਅਤੇ ਦੁਖਾਂ ਨੂੰ ਦੂਰ ਕਰ ਸਕਦਾ ਹੈ। ਹਰੀ ਦੇ ਨਾਮ ਨੂੰ ਸਿਮਰ ਕੇ ਅਜਾਮਲ, ਗਨਿਕਾ ਆਦਿ ਵਿਕਾਰੀ ਮਨੁਖ ਵੀ ਵਿਕਾਰਾਂ ਤੋਂ ਮੁਕਤ ਹੋ ਗਏ।
- ਸ਼ਬਦ ੨: ਇਸ ਸ਼ਬਦ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦੇ ਗੁਣਾਂ ਦੇ ਚਿੰਤਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਧਾਰਨ ਤੋਂ ਬਗੈਰ ਮਨੁਖ ਦੁਖ ਹੀ ਭੋਗਦਾ ਰਹਿੰਦਾ ਹੈ। ਗੁਰ-ਸ਼ਬਦ ਹੀ ਇਹ ਸੋਝੀ ਦਿੰਦਾ ਹੈ ਕਿ ਪ੍ਰਭੂ ਦੀ ਪ੍ਰੇਮਾ-ਭਗਤੀ ਤੋਂ ਬਗੈਰ ਮਨੁਖ ਦਾ ਭਰਮ ਦੂਰ ਨਹੀਂ ...ਹੋਰ
- ਸ਼ਬਦ ੩: ਇਸ ਸ਼ਬਦ ਵਿਚ ਦੱਸਿਆ ਗਿਆ ਹੈ ਕਿ ਜਿਸ ਮਨੁਖ ਦੇ ਮਨ ਅੰਦਰ ਪ੍ਰਭੂ ਨਾਮ ਦਾ ਸਿਮਰਨ-ਭਜਨ ਨਹੀਂ, ਉਸ ਦਾ ਜੀਵਨ ਵਿਅਰਥ ਹੀ ਚਲਾ ਜਾਂਦਾ ਹੈ। ਮਨੁਖ ਪ੍ਰਭੂ ਦੇ ਨਾਮ ਰਾਹੀਂ ਹੀ ਮਾਇਕੀ-ਬੰਧਨਾਂ, ਵਿਕਾਰਾਂ ਅਤੇ ਜਨਮ-ਮਰਨ ਦੇ ਡਰ ਤੋਂ ਮੁਕਤੀ ਹਾਸਲ ਕਰ ਸਕਦਾ ...ਹੋਰ