- ਜਾਣ-ਪਛਾਣ: ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਤੇਗਬਹਾਦਰ ਸਾਹਿਬ (੧੬੨੧-੧੬੭੫ ਈ.) ਦੁਆਰਾ ਉਚਾਰਣ ਕੀਤੇ ੫੭ ਸਲੋਕ ਅਤੇ ੫੯ ਸ਼ਬਦ ਦਰਜ ਹਨ। ਸਲੋਕ ਰਾਗ-ਮੁਕਤ ਅਤੇ ਸ਼ਬਦ ੧੫ ਵਖ-ਵਖ ਰਾਗਾਂ ਵਿਚ ਹਨ। ਇਨ੍ਹਾਂ ਵਿਚੋਂ ਇਕ ਸ਼ਬਦ ਰਾਗ ਬਿਹਾਗੜਾ ਵਿਚ ਉਚਾਰਿਆ ਗਿਆ ਹੈ, ਜੋ ਗ ...ਹੋਰ
- “ਬਾਣੀ ਮਹਲਾ ੯ - ਰਾਗ ਬਿਹਾਗੜਾ”: ਇਸ ਸ਼ਬਦ ਵਿਚ ਦੱਸਿਆ ਗਿਆ ਹੈ ਕਿ ਕੋਈ ਵੀ ਪ੍ਰਭੂ ਦੀ ਲੀਲ੍ਹਾ ਦਾ ਪਾਰਾਵਾਰ ਨਹੀਂ ਪਾ ਸਕਦਾ। ਉਸ ਨੇ ਆਪ ਹੀ ਸਾਰਾ ਜਗਤ-ਪਸਾਰਾ ਪਸਾਰਿਆ ਹੋਇਆ ਹੈ ਅਤੇ ਉਹ ਆਪ ਹੀ ਇਸ ਤੋਂ ਨਿਰਲੇਪ ਰਹਿੰਦਾ ਹੈ।